ਲਵਪ੍ਰੀਤ ਦੇ ਬੇਅੰਤ ਦਾ ਮਾਮਲਾ ਦਿਨੋਂ ਦਿਨ ਭਖਦਾ ਜਾ ਰਿਹਾ ਹੈ ਤੇ ਲਵਪ੍ਰੀਤ ਦੇ ਪਰਿਵਾਰ ਵੱਲੋਂ ਬੇਅੰਤ ਨੂੰ ਸਖਤ ਤੋਂ ਸਖਤ ਸਜਾ ਦਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਬੇਅੰਤ ਵਰਗੀਆਂ ਹੋਰ ਵੀ ਕੁੜੀਆਂ ਨੂੰ ਸਬਕ ਮਿਲੇ ਤੇ ਲੋਕਾਂ ਵੱਲੋਂ ਵੀ ਲਵਪ੍ਰੀਤ ਦੇ ਹੱਕ ਵਿਚ ਆਵਾਜ ਚੁੱਕੀ ਜਾ ਰਹੀ ਹੈ |
ਹੁਣ ਕਨੇਡਾ ਤੋਂ ਇੱਕ ਵਕੀਲ ਪੰਜਾਬ ਆਇਆ ਤੇ ਲਵਪ੍ਰੀਤ ਦੇ ਪਰਿਵਾਰ ਵੱਲੋਂ ਲਗਾਏ ਜਾ ਰਹੇ ਧਰਨੇ ਵਿਚ ਪਹੁੰਚਿਆ ਤੇ ਉਸਨੇ ਬੇਅੰਤ ਦੀ ਡਿਪੋਟ ਹੋਣ ਦੀ ਖੁਸ਼ਖ਼ਬਰੀ ਦਿੱਤੀ ਤੇ ਬੇਅੰਤ ਦੇ ਡਿਪੋਟ ਹੋਣ ਬਾਰੇ ਕਈ ਵੱਡੀਆਂ ਗੱਲਾਂ ਕਹੀਆਂ ਤੇ ਹੋ ਕੀ ਕੁੱਝ ਕਿਹਾ ਤੁਸੀਂ ਖੁੱਦ ਹੀ ਸੁਨੋ ਇਸ ਵੀਡੀਓ ਦੇ ਵਿਚ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ