ਹੁਣੇ ਹੁਣੇ ਪੰਜਾਬ ਸਰਕਾਰ ਨੇ ਇਸ ਚੀਜ਼ ਤੇ 6 ਮਹੀਨੇ ਲਈ ਲਗਾਈ ਪਾਬੰਦੀ-ਦੇਖੋ ਪੂਰੀ ਖ਼ਬਰ

ਪੰਜਾਬ ਸਰਕਾਰ ਨੇ ਸੂਬੇ ਵਿਚ ਕੋਰੋਨਾ ਵਾਇਰਸ ਕਾਰਨ ਬਣੀ ਸਥਿਤੀ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ’ਤੇ 31 ਮਾਰਚ 2021 ਤੱਕ ਮੁਕੰਮਲ ਰੋਕ ਲਾ ਦਿੱਤੀ ਹੈ।

ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਕਿਸੇ ਨਾ ਟਾਲਣਯੋਗ ਵਾਲੇ ਹਾਲਾਤ ਵਿਚ ਪ੍ਰਬੰਧਕੀ ਵਿਭਾਗ ਨੂੰ ਬਦਲੀਆਂ ਕਰਨ ਦੀ ਲੋੜ ਪੈਂਦੀ ਹੈ ਤਾਂ ਪ੍ਰਸੋਨਲ ਵਿਭਾਗ ਰਾਹੀਂ ਉਸ ਨੂੰ ਮੁੱਖ ਮੰਤਰੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ।

ਪੱਤਰ ਅਨੁਸਾਰ ਪਹਿਲਾਂ ਬਦਲੀਆਂ ਅਤੇ ਤਾਇਨਾਤੀਆਂ ਲਈ 31 ਅਗਸਤ ਤੱਕ ਦਾ ਸਮਾਂ ਰੱਖਿਆ ਗਿਆ ਸੀ ਪਰ ਪ੍ਰਸੋਨਲ ਵਿਭਾਗ ਨੇ ਨੋਟਿਸ ਕੀਤਾ ਕਿ ਪ੍ਰਬੰਧਕੀ ਵਿਭਾਗਾਂ ਵਿਚ ਹਾਲੇ ਵੀ ਬਦਲੀਆਂ ਕੀਤੀਆਂ ਜਾ ਰਹੀਆਂ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *