ਹੁਣੇ ਹੁਣੇ ਮਸ਼ਹੂਰ ਗਾਇਕ ਮੁਹੰਮਦ ਸਦੀਕ ਦੇ ਘਰੇ ਛਾਇਆ ਸੋਗ,ਹੋਈ ਅਚਾਨਕ ਮੌਤ-ਦੇਖੋ ਪੂਰੀ ਖ਼ਬਰ

ਮਸ਼ਹੂਰ ਗਾਇਕ ਮੁਹੰਮਦ ਸਦੀਕ ਦੇ ਘਰ ਮਾਤਮ ਛਾਇਆ ਹੋਇਆ ਹੈ। ਦਰਅਸਲ ਮੁਹੰਮਦ ਸਦੀਕ ਦੇ ਛੋਟੇ ਭਰਾ ਦਾ ਦਿਹਾਂਤ ਹੋ ਗਿਆ ਹੈ। ਖ਼ਬਰਾਂ ਮੁਤਾਬਿਕ, ਮੁਹੰਮਦ ਸਦੀਕ ਦੇ ਛੋਟੇ ਭਰਾ ਅਨਵਰ ਹੁਸੈਨ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਬੀਤੇ ਦਿਨ ਉਹਨਾਂ ਨੇ ਆਖ਼ਰੀ ਸਾਹ ਲਿਆ।

ਅਨਵਰ ਹੁਸੈਨ ਦੀ ਉਮਰ 78 ਸਾਲ ਸੀ। ਇਸ ਖ਼ਬਰ ਦੇ ਨਸ਼ਰ ਹੋਣ ਤੋਂ ਬਾਅਦ ਮੁਹੰਮਦ ਸਦੀਕ ਦੇ ਪ੍ਰਸ਼ੰਸਕ ਦੁੱਖ ਜ਼ਾਹਿਰ ਕਰ ਰਹੇ ਹਨ।ਦੱਸ ਦਈਏ ਕਿ ਮੁਹੰਮਦ ਸਦੀਕ ਪੰਜਾਬੀ ਇੰਡਸਟਰੀ ਦਾ ਵੱਡਾ ਨਾਂ ਹੈ। ਉਹਨਾਂ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗਾਣੇ ਦਿੱਤੇ ਹਨ।

ਉਮਰ ਦੇ ਇਸ ਪੜਾਅ ਵਿਚ ਉਹ ਅੱਜ ਵੀ ਗਾਇਕੀ ਦੇ ਖ਼ੇਤਰ ਵਿਚ ਸਰਗਰਮ ਹਨ। ਛੇਤੀ ਹੀ ਉਹਨਾਂ ਦਾ ਗਾਣਾ ਬੱਬੂ ਮਾਨ ਨਾਲ ਆਉਣ ਵਾਲਾ ਹੈ, ਜਿਸ ਦੀ ਜਾਣਕਾਰੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਸੀ। ਮੁਹੰਮਦ ਸਦੀਕ ਗਾਇਕੀ ਦੇ ਨਾਲ-ਨਾਲ ਪੰਜਾਬ ਦੀ ਸਿਆਸਤ ਵਿਚ ਵੀ ਸਰਗਰਮ ਹਨ। ਉਹ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published.