21 ਸਤੰਬਰ ਨੂੰ ਦੇਸ਼ ਦੇ ਇਹਨਾਂ ਸੂਬਿਆਂ ਚ’ ਖੁੱਲ੍ਹਣ ਜਾ ਰਹੇ ਹਨ ਸਕੂਲ-ਦੇਖੋ ਪੂਰੀ ਲਿਸਟ

ਦੇਸ਼ ‘ਚ ਕੋਰੋਨਾ ਮਹਾਮਾਰੀ ਰੁੱਕਦੀ ਨਜ਼ਰ ਨਹੀਂ ਆ ਰਹੀ ਹੈ। ਹਾਲਾਂਕਿ ਇਹ ਵੀ ਸਾਫ਼ ਹੋ ਗਿਆ ਹੈ ਕਿ ਬਹੁਤ ਲੰਬੇ ਸਮੇਂ ਤਕ ਸਾਰਾ ਕੁਝ ਬੰਦ ਨਹੀਂ ਰੱਖਿਆ ਜਾ ਸਕਦਾ। ਇਹੀ ਕਾਰਨ ਹੈ ਕਿ ਹੌਲੀ-ਹੌਲੀ ਜ਼ਿੰਦਗੀ ਨੂੰ ਪੱਟੜੀ ‘ਤੇ ਲਿਆਉਣ ਦੀ ਕਵਾਯਦ ਹੋ ਰਹੀ ਹੈ। ਇਸ ਕਵਾਯਦ ਦਾ ਹਿੱਸਾ ਹੈ ਸਕੂਲ ਖੋਲ੍ਹਣ ਦੀ ਕੋਸ਼ਿਸ਼।

ਕੇਂਦਰ ਸਰਕਾਰ ਵੱਲੋਂ ਅਨਲਾਕ 4.0 ਦਾ ਐਲਾਨ ਕੀਤੇ ਜਾਣ ਤੋਂ ਬਾਅਦ ਕੁਝ ਸੂਬਿਆਂ ਨੇ ਆਪਣੇ ਇੱਥੇ 21 ਸਤੰਬਰ ਤੋਂ ਸਕੂਲ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਹੈ। ਹੁਣ 9 ਤੋਂ 12ਵੀਂ ਦੀ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਹਾਲਾਤ ਠੀਕ ਰਹੇ ਤਾਂ ਬਾਕੀ ਜਮਾਤਾਂ ਸ਼ੁਰੂ ਕਰਨ ‘ਤੇ ਵਿਚਾਰ ਹੋਵੇਗਾ।

ਇਨ੍ਹਾਂ ਸੂਬਿਆਂ ‘ਚ ਹੋ ਰਹੀ ਸਕੂਲ ਖੋਲ੍ਹਣ ਦੀ ਕੋਸ਼ਿਸ਼
– ਮੱਧਪ੍ਰਦੇਸ਼ – ਅਸਾਮ – ਆਂਧ੍ਰ ਪ੍ਰਦੇਸ਼ – ਦਿੱਲੀ – ਹਰਿਆਣਾ – ਝਾਰਖੰਡ। ਜੇਕਰ ਇਥੇ ਸਭ ਕੁਝ ਠੀਕ ਰਿਹਾ ਤਾਂ ਉਮੀਦ ਕੀਤੀ ਜਾ ਰਹੀ ਹੈ ਕੇ ਬਾਕੀ ਥਾਵਾਂ ਤੇ ਵੀ ਸਕੂਲਾਂ ਨੂੰ ਖੋਲਿਆ ਜਾ ਸਕਦਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published.