ਨਵਜੋਤ ਸਿੰਘ ਸਿੱਧੂ ਦੀ ਹੋਣ ਜਾ ਰਹੀ ਹੈ ਧਮਾਕੇਦਾਰ ਵਾਪਸੀ-ਦੇਖੋ ਤਾਜ਼ਾ ਵੱਡੀ ਖ਼ਬਰ

ਪੰਜਾਬ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਾਬਕਾ ਮੰਤਰੀ ਅਤੇ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਦੀ ਸਿਆਸਤ ‘ਚ ਜਲਦ ਹੀ ਧਮਾਕੇਦਾਰ ਵਾਪਸੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਨਾਲ ਨਵਜੋਤ ਸਿੰਘ ਸਿੱਧੂ ਦੀ ਮੁਲਾਕਾਤ ਹੋਈ ਹੈ।

ਇਸ ਬਾਰੇ ਗੱਲਬਾਤ ਕਰਦਿਆਂ ਹਰੀਸ਼ ਰਾਵਤ ਨੇ ਕਿਹਾ ਕਿ ਭਾਵੇਂ ਹੀ ਸਿੱਧੂ ਇਕ ਗਰਮ ਨੇਤਾ ਹਨ ਪਰ ਇਸ ਦੇ ਨਾਲ ਹੀ ਉਤਸ਼ਾਹੀ ਅਤੇ ਸਹਿਯੋਗੀ ਵੀ ਹਨ। ਉਨ੍ਹਾਂ ਕਿਹਾ ਕਿ ਇਕ ਦਿਨ ਸਮਾਂ ਬਦਲਦਾ ਹੈ ਅਤੇ ਸਮੇਂ ਦੇ ਨਾਲ ਹਾਲਾਤ ਵੀ ਬਦਲ ਜਾਂਦੇ ਹਨ ਅਤੇ ਇਸ ਦੇ ਨਾਲ ਹੀ ਚੀਜ਼ਾਂ ਨੂੰ ਠੀਕ ਕਰਕੇ ਫ਼ੈਸਲੇ ਲਏ ਜਾਂਦੇ ਹਨ |

ਹਰੀਸ਼ ਰਾਵਤ ਨੇ ਕਿਹਾ ਕਿ ਅਜੇ ਤਾਂ ਉਹ ਆਏ ਹੀ ਹਨ ਅਤੇ ਹੌਲੀ-ਹੌਲੀ ਇਹ ਸਭ ਦੇਖਣਗੇ। ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਨਵੀਂ ਪੀੜ੍ਹੀ ਦੇ ਨੇਤਾ ਹਨ ਅਤੇ ਉਨ੍ਹਾਂ ਨਾਲ ਮਿਲ ਕੇ ਕਾਫੀ ਵਧੀਆ ਲੱਗਾ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਦਿੱਕਤਾਂ ਬਾਰੇ ਵੀ ਜਾਣੂੰ ਕਰਵਾਇਆ ਹੈ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published.