ਖੇਤੀ ਆਰਡੀਨੈਸ ਤੇ ਮੋਦੀ ਨੇ ਕਹਿ ਦਿੱਤੀ ਇਹ ਵੱਡੀ ਗੱਲ-ਦੇਖੋ ਪੂਰੀ ਖ਼ਬਰ

ਲੋਕਸਭਾ ‘ਚ ਖੇਤੀਬਾੜੀ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ, ਮੁੱਲ ਭਰੋਸਾ ਅਤੇ ਖੇਤੀਬਾੜੀ ਸੇਵਾਵਾਂ ‘ਤੇ ਕਿਸਾਨ (ਸੁਰੱਖਿਆ ਅਤੇ ਸਸ਼ਕਤੀਕਰਨ ਬਿੱਲ) 2020 ਪਾਸ ਹੋ ਗਿਆ ਹੈ।

ਲੋਕਸਭਾ ‘ਚ ਖੇਤੀਬਾੜੀ ਸਬੰਧਿਤ ਬਿੱਲ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕਿਹਾ, ‘ਕਿਸਾਨਾਂ ਨੂੰ ਗੁੰਮਰਾਹ ਕਰਨ ‘ਚ ਬਹੁਤ ਸਾਰੀ ਤਾਕਤਾਂ ਲੱਗੀ ਹੋਈਆਂ ਹਨ।

ਮੈਂ ਆਪਣੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ MSP ਅਤੇ ਸਰਕਾਰੀ ਖਰੀਦ ਦੀ ਵਿਵਸਥਾ ਬਣੀ ਰਹੇਗੀ। ਇਹ ਬਿੱਲ ਅਸਲ ‘ਚ ਕਿਸਾਨਾਂ ਨੂੰ ਕਈ ਹੋਰ ਵਿਕਲਪ ਪ੍ਰਦਾਨ ਕਰ ਉਨ੍ਹਾਂ ਨੂੰ ਠੀਕ ਮਾਇਨੇ ‘ਚ ਮਜ਼ਬੂਤ ਕਰਨ ਵਾਲੇ ਹਨ।

ਉਨ੍ਹਾਂ ਕਿਹਾ ਕਿ, ‘ਇਸ ਖੇਤੀਬਾੜੀ ਸੁਧਾਰ ਨਾਲ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਨਵੇਂ-ਨਵੇਂ ਮੌਕੇ ਮਿਲਣਗੇ, ਜਿਸ ਨਾਲ ਉਨ੍ਹਾਂ ਦਾ ਲਾਭ ਵਧੇਗਾ। ਇਸ ਨਾਲ ਸਾਡੇ ਖੇਤੀਬਾੜੀ ਖੇਤਰ ਨੂੰ ਜਿੱਥੇ ਆਧੁਨਿਕ ਟੈਕਨੋਲਾਜੀ ਦਾ ਸਾਭ ਮਿਲੇਗਾ, ਉਥੇ ਹੀ ਕਿਸਾਨ ਮਜ਼ਬੂਕ ਹੋਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published.