ਹੁਣੇ ਹੁਣੇ ਖੇਤੀ ਬਿੱਲਾਂ ਬਾਰੇ ਆਹ ਦੇਖੋ ਕੀ ਕਹਿ ਗਿਆ ਸੰਨੀ ਦਿਓਲ-ਦੇਖੋ ਪੂਰੀ ਖ਼ਬਰ

ਪੰਜਾਬ ਦਾ ਕਿਸਾਨ ਖੇਤੀਬਾੜੀ ਆਰਡੀਨੈਂਸਾਂ ਖ਼ਿਲਾਫ਼ ਸੜਕਾਂ ’ਤੇ ਆ ਗਿਆ ਹੈ ਤੇ ਜ਼ਹਿਰ ਖਾ ਰਿਹਾ ਹੈ ਪਰ ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦਾ ਵਿਰੋਧ ਕਰ ਦਿੱਤਾ ਹੈ। ਖੇਤੀਬਾੜੀ ਆਰਡੀਨੈਂਸ ਪਾਸ ਹੋਣ ‘ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ‘ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਆਪਣੇ ਖੇਤੀ ਉਤਪਾਦਾਂ ਨੂੰ ਆਪਣੀ ਪਸੰਦ ਦੀ ਜਗ੍ਹਾ ‘ਤੇ ਬਿਹਤਰ ਕੀਮਤ ‘ਤੇ ਵੇਚ ਸਕਦੇ ਹਨ, ਜਿਸ ਨਾਲ ਸੰਭਾਵਿਤ ਖਰੀਦਦਾਰਾਂ ਦੀ ਸੰਖਿਆ ਵਧੇਗੀ। ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਸ਼ੁੱਕਰਵਾਰ ਨੂੰ ਵਿਵਾਦਪੂਰਨ ਖੇਤੀਬਾੜੀ ਆਰਡੀਨੈਂਸਾਂ ਦਾ ਸਮਰਥਨ ਕੀਤਾ ਹੈ।

ਸੰਨੀ ਦਿਓਲਸੰਨੀ ਦਿਓਲ – ਉਸ ਨੇ ਟਵੀਟ ਕੀਤਾ, ’ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਬੇਹਤਰ ਮੁੱਲ ’ਤੇ ਖੇਤੀ ਉਤਪਾਦ ਨੂੰ ਆਪਣੀ ਮਨਪਸੰਦ ਥਾਂ ’ਤੇ ਵੇਚ ਸਕਦਾ ਹੈ, ਜਿਸ ਨਾਲ ਸੰਭਾਵਿਤ ਖਰੀਦਦਾਰਾਂ ਦੀ ਗਿਣਤੀ ਵਧੇਗੀ। ਜੈ ਕਿਸਾਨ, ਅਤਮਨਿਰਭਰ ਕ੍ਰਿਸ਼ੀ।’

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *