ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਦੇ ਸਾਬਕਾ ਵਿਧਾਇਕ ਤਾਰਾ ਸਿੰਘ ਦਾ ਅੱਜ ਲੰਬੀ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਉਹ ਪਿਛਲੇ ਕਰੀਬ ਇੱਕ ਮਹੀਨੇ ਤੋਂ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਜੇਰੇ ਇਲਾਜ ਹਨ ।
ਮਹਾਰਾਸ਼ਟਰ ਭਾਜਪਾ ਦੇ ਸਾਬਕਾ ਵਿਧਾਇਕ ਤਾਰਾ ਸਿੰਘ ਦਾ ਲੰਮੀ ਬਿਮਾਰੀ ਕਾਰਨ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 81 ਸਾਲ ਦੇ ਸਨ। ਭਾਜਪਾ ਨੇਤਾ ਕੇ. ਸੋਮਈਆ ਨੇ ਦੱਸਿਆ ਕਿ ਸ੍ਰੀ ਤਾਰਾ ਸਿੰਘ ਨੇ ਮੁੰਬਈ ਦੇ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਸੀ ਅਤੇ ਕਈ ਬਿਮਾਰੀਆਂ ਦਾ ਇਲਾਜ ਕਰਵਾ ਰਹੇ ਸਨ। ਉਹ ਮੁੰਬਈ ਦੇ ਮੁਲੁੰਡ ਵਿਧਾਨ ਸਭਾ ਹਲਕੇ ਦੀ ਪ੍ਰਤੀਨਿਧਤਾ ਕਰਦੇ ਸਨ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: news18punjab