ਪੰਜਾਬ ਚ’ ਸਕੂਲ ਖੁੱਲ੍ਹਣ ਬਾਰੇ ਆਈ ਇਹ ਵੱਡੀ ਖ਼ਬਰ: ਹੁਣੇ ਹੁਣੇ ਜ਼ਾਰੀ ਹੋਇਆ ਇਹ ਸਰਕਾਰੀ ਹੁਕਮ,ਦੇਖੋ ਪੂਰੀ ਖ਼ਬਰ

ਪੰਜਾਬ ‘ਚ 21 ਸਤੰਬਰ ਤੋਂ ਸਕੂਲ ਖੁੱਲ੍ਹਣ ਬਾਰੇ ਦੁਚਿੱਤੀ ਨੂੰ ਦੂਰ ਕਰਦਿਆਂ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ ਕਿ ਸੂਬੇ ‘ਚ ਸਕੂਲ, ਕਾਲਜ ਅਤੇ ਵਿੱਦਿਅਕ ਅਦਾਰੇ 30 ਸਤੰਬਰ ਤੱਕ ਬੰਦ ਰਹਿਣਗੇ। ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ ਅਤੇ ਸਕੂਲਾਂ ‘ਚ 50 ਫ਼ੀਸਦੀ ਸਟਾਫ਼ ਬੁਲਾਇਆ ਜਾ ਸਕਦਾ ਹੈ।

ਪੰਜਾਬ ‘ਚ ਕੋਰੋਨਾ ਮਹਾਮਾਰੀ ਦੇ ਚੱਲਦਿਆਂ 21 ਸਤੰਬਰਤੋਂ 30 ਸਤੰਬਰ ਤੱਕ ਅਨਲਾਕ-4 ਨੂੰ ਲੈ ਕੇ ਸਰਕਾਰ ਵੱਲੋਂ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਬੇ ‘ਚ ਓਪਨ ਏਅਰ ਥੀਏਟਰਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਹੋਵੇਗੀ ਪਰ

ਇਸ ਦੇ ਲਈ ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਪੰਜਾਬ ‘ਚ ਫਿਲਹਾਲ ਸਿਨੇਮਾ ਹਾਲ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ ਅਤੇ ਹੋਰ ਅਜਿਹੀਆਂ ਥਾਵਾਂ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published.