ਗਰਮੀ ਪੂਰੇ ਪੰਜਾਬ ਵਿਚ ਹੀ ਨਹੀਂ ਬਲਕਿ ਪੂਰੇ ਦੇਸ਼ ਵਿਚ ਆਪਣਾ ਜ਼ੋਰ ਦਿਖਾ ਰਹੀ ਹੈ ਜਿਸ ਨਾਲ ਲੋਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ ਤੇ ਕਈ ਦਿਨਾਂ ਵਿਚ ਗਰਮੀ ਦਾ ਵਧੇਰੇ ਤਾਪਮਾਨ ਨੋਟ ਕੀਤਾ ਤੇ ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਮੌਸਮ ਨਾਲ ਜੁੜੀ ਆ ਰਹੀ ਹੈ ਤੇ ਮੌਸਮ ਵਿਭਾਗ ਨੇ ਮੀਂਹ ਬਾਰੇ ਜਾਣਕਾਰੀ ਦਿੱਤੀ ਹੈ|
ਪੰਜਾਬ ਵਿਚ ਮੰਗਲਵਾਰ ਸਵੇਰ ਤੋਂ ਬੱਦਲਵਾਈ ਰਹੀ ਤੇ ਦੁਪਹਿਰ ਬਾਅਦ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ। ਮੌਸਮ ਮਾਹਿਰਾਂ ਅਨੁਸਾਰ ਬੁੱਧਵਾਰ ਨੂੰ ਵੀ ਬੱਦਲ ਛਾਏ ਰਹਿਣਗੇ ਤੇ ਕੁਝ ਥਾਵਾਂ ‘ਤੇ ਹਲਕੀਆਂ ਫ਼ੁਹਾਰਾਂ ਪੈ ਸਕਦੀਆਂ ਹਨ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: punjabijagran