ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ‘ਚ ਜੁੜੇ ਹਜ਼ਾਰਾਂ ਕਿਸਾਨਾਂ ਨੇ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ ‘ਚ ਐਲਾਨ ਕੀਤਾ ਹੈ ਕਿ 23 ਸਤੰਬਰ ਨੂੰ ਪੰਜਾਬ ਦੇ ਸਮੁੱਚੇ ਪਿੰਡਾਂ ਤੇ ਸ਼ਹਿਰਾਂ ‘ਚ ਰੋਸ ਮਾਰਚ ਹੋਣਗੇ ਅਤੇ 24, 25, 26 ਨੂੰ ਸਮੁੱਚੇ ਪੰਜਾਬ ‘ਚ ਰੇਲਾਂ ਰੋਕੀਆਂ ਜਾਣਗੀਆਂ।
ਇਸ ਦੇ ਨਾਲ ਹੀ 25 ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨ ਆਰਡੀਨੈਂਸਾਂ ਨੂੰ ਕਿਸੇ ਵੀ ਹਾਲਤ ‘ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੰਘਰਸ਼ ਆਉਣ ਵਾਲੇ ਦਿਨਾਂ ‘ਚ ਹੋਰ ਤੇਜ਼ ਕੀਤਾ ਜਾਵੇਗਾ।
ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ 24 ਤੋਂ ਹੀ ਸ਼ੁਰੂ ਹੈ।24 ਤੋਂ 26 ਤੱਕ ਰੇਲਾਂ ਰੋਕਣ ਦਾ ਪ੍ਰੋਗਰਾਮ ਹੈ ਅਤੇ 25 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹੁਣ ਕਿਸਾਨਾਂ ਦਾ ਸੰਘਰਸ਼ ਵੱਡੇ ਪੱਧਰ ਤੇ ਚੱਲੇਗਾ ਅਤੇ ਆਉਣ ਵਾਲੇ ਸਮੇਂ ‘ਚ ਸੰਘਰਸ਼ ਹੋਰ ਤੇਜ਼ ਹੋਵੇਗਾ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: jagbani