ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ‘ਚ ਜੁੜੇ ਹਜ਼ਾਰਾਂ ਕਿਸਾਨਾਂ ਨੇ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ ‘ਚ ਐਲਾਨ ਕੀਤਾ ਹੈ ਅਤੇ 25 ਨੂੰ ਪੰਜਾਬ ਬੰਦ ਕੀਤਾ ਜਾਵੇਗਾ।
ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਇੱਟ ਨਾਲ ਇੱਟ ਵਜਾਉਣ ਦੀ ਪੂਰੀ ਤਿਆਰੀ ਕਰ ਲਈ ਹੈ ਅਤੇ ਸਰਕਾਰ ਨੂੰ ਖੁੱਲ੍ਹੀ ਚਿਤਾਵਨੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਟਰਸਾਈਕਲ ਰੈਲੀ ਕੱਢੀ ਗ
ਅਤੇ 25 ਤਾਰੀਖ਼ ਦੇ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਪਿੰਡ-ਪਿੰਡ, ਸ਼ਹਿਰ-ਸ਼ਹਿਰ ਤੇ ਬਾਜ਼ਾਰਾਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਦੱਸ ਦੇਈੇਏ ਕਿ ਅੱਜ ਪੰਜਾਬ ‘ਚ ਰੋਸ ਮਾਰਚ ਹੋਣਗੇ ਅਤੇ 24, 25, 26 ਨੂੰ ਸਮੁੱਚੇ ਪੰਜਾਬ ‘ਚ ਰੇਲਾਂ ਰੋਕੀਆਂ ਜਾਣਗੀਆਂ।
ਦੋਸਤੋਂ ਏਸ ਪੇਜ਼ ਤੇ ਤੁਹਾਡਾ ਹਾਰਦਿਕ ਸਵਾਗਤ ਹੈ | ਏਸ ਪੇਜ਼ ਤੇ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੀ ਲਾਹੇਵੰਦ ਜਾਣਕਾਰੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਤਾਂ ਕਿ ਪੰਜਾਬ ਦਾ ਕਿਸਾਨ ਜਰੂਰੀ ਜਾਣਕਾਰੀ ਅਤੇ ਤਕਨੀਕਾਂ ਦੇ ਗਿਆਨ ਨਾਲ ਖੁਸ਼ਹਾਲ ਹੋ ਸਕੇ |ਸੋ ਅਸੀਂ ਬੇਨਤੀ ਕਰਦੇ ਹਾਂ ਕਿ ਜੇ ਤੁਸੀਂ ਸਾਡੇ ਪੇਜ਼ ਨਾਲ ਨਹੀਂ ਜੁੜੇ ਤਾਂ ਕਿਰਪਾ ਕਰਕੇ ਪੇਜ਼ ਲਾਇਕ ਕਰੋ ਤਾਂ ਕਿ ਸਾਡੇ ਦੁਆਰਾ ਸ਼ੇਅਰ ਕੀਤੀ ਗਈ ਜਰੂਰੀ ਜਾਣਕਾਰੀ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ ਅਤੇ ਜਿੰਨਾਂ ਨੇ ਸਾਡੇ ਪੇਜ ਨੂੰ ਲਾਇਕ-ਫੋਲੋ ਕੀਤਾ ਹੋਇਆ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ | news source: rozanaspokesman