ਕਿਸਾਨਾਂ ਦੇ ਹੱਕ ਵਿਚ ਦਿਲਜੀਤ ਦੋਸਾਂਝ ਨੇ ਮਾਰਿਆ ਨਾਅਰਾ ਤੇ ਕਹਿ ਦਿੱਤੀ ਇਹ ਵੱਡੀ ਗੱਲ-ਦੇਖੋ ਪੂਰੀ ਖ਼ਬਰ

ਪੰਜਾਬ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਿਲਾਂ ਦਾ ਜਮ ਕੇ ਵਿਰੋਧ ਕੀਤਾ ਜਾ ਰਿਹਾ ਕਿਉਂਕਿ ਇਨ੍ਹਾਂ ਬਿਲਾਂ ਨਾਲ ਪੰਜਾਬ ਦੇ ਕਿਸਾਨ ਦੀ ਬਹੁਤ ਹੀ ਮਾੜੀ ਹੋ ਜਾਵੇਗੀ।

ਇਹਨਾਂ ਕਾਲੇ ਬਿੱਲਾਂ ਦੇ ਖਿਲਾਫ ਲਗਾਤਾਰ ਕਿਸਾਨਾਂ, ਮਜਦੂਰਾ ਤੇ ਪੰਜਾਬੀ ਕਲਾਕਾਰਾਂ ਦੁਆਰਾ ਧਰਨੇ ਤੇ ਰੋਸ ਪ੍ਰਦਰਸ਼ਨ ਜਾਰੀ ਕੀਤਾ ਜਾ ਰਿਹਾ ਹੈ। ਕਲਾਕਾਰ ਸੋਸ਼ਲ ਮੀਡੀਆ ‘ਤੇ ਕਿਸਾਨਾਂ ਪ੍ਰਤੀ ਆਪਣਾ ਪੱਖ ਜਾਂ ਫਿਰ ਕਹੀਏ ਹੱਕ ਦੀ ਗੱਲ ਕਰਦੇ ਨਜ਼ਰ ਆ ਰਹੇ ਨੇ।

ਇਸ ਦੇ ਨਾਲ ਹੀ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਟਵੀਟ ਕਰਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ। ਦਿਲਜੀਤ ਦੁਸਾਂਝ ਨੇ ਆਪਣੇ ਟਵੀਟ ਵਿਚ ਲਿਖਿਆ ਹੈ, ਪਤਾ ਤਾਂ ਹੋਣਾ ਤੁਹਾਨੂੰ ਜਨਾਬ ”ਪਤਾ ਤਾਂ ਹੋਣਾ ਕਿ ਕਿਸਾਨ ਖੇਤਾਂ ਵਿਚ ਨਹੀਂ, ਸੜਕਾਂ, ਰੇਲਵੇ ਲਾਇਨਾਂ ਉਤੇ ਬੈਠੇ ਨੇ,

ਪਤਾ ਤਾਂ ਹੋਣਾ ਕਿ ਕਿਸਾਨ ਦੇ ਹਾਲਾਤ ਠੀਕ ਨਹੀਂ, ਪਤਾ ਤਾਂ ਹੋਣਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ। ਪਤਾ ਤਾਂ ਹੋਣਾ ਤੁਹਾਨੂੰ ਦੇਸ਼ ਦੀ ਧੀ ਨਾਲ ਕੀ ਹੋਇਆ ਤੇ ਉਸਦੇ ਪਰਿਵਾਰ ਤੇ ਕੀ ਬੀਤ ਰਹੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published.