ਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਖ਼ਬਰ-ਹੋ ਜਾਓ ਤਿਆਰ,ਦੇਖੋ ਪੂਰੀ ਖ਼ਬਰ

ਮਹਾਨਗਰ ‘ਚ ਵੀਰਵਾਰ ਸਵੇਰ ਤੇਜ਼ ਧੁੱਪ ਨਿਕਲੀ। ਸਵੇਰੇ ਸਾਢੇ ਦਸ ਵਜੇ ਹੀ ਤਾਪਮਾਨ 34 ਡਿਗਰੀ ਸੈਲਸੀਅਸ ਪਹੁੰਚ ਗਿਆ। ਹਵਾ ਬੰਦ ਸੀ, ਜਿਸ ਦੀ ਵਜ੍ਹਾ ਨਾਲ ਤੇਜ਼ ਧੁੱਪ ਚੂਬ ਰਹੀ ਸੀ। ਮੌਸਮ ਵਿਗਿਆਨੀਆਂ ਅਨੁਸਾਰ 15 ਅਕਤੂਬਰ ਤੋਂ ਦਿਨ ਦਾ ਤਾਪਮਾਨ ਤੇ ਰਾਤ ਦਾ ਤਾਪਮਾਨ ਘੱਟ ਹੋਵੇਗਾ।

ਇਸ ਬਾਰੇ ‘ਚ ਪੀਏਯੂ ਦੇ ਮੌਸਮ ਵਿਭਾਗ ਦੀ ਵਿਗਿਆਨਿਕ ਡਾ ਕੇਕੇ ਗਿੱਲ ਅਨੁਸਾਰ ਅਕਤੂਬਰ ਦੇ ਦੂਸਰੇ ਹਫ਼ਤੇ ਤੋਂ ਜ਼ਿਲ੍ਹੇ ‘ਚ ਗੁਲਾਬੀ ਠੰਢ ਦਾ ਅਸਰ ਦਿਖਣਾ ਸ਼ੁਰੂ ਹੋ ਜਾਵੇਗਾ। ਡਾ. ਕੇਕੇ ਗਿੱਲ ਅਨੁਸਾਰ ਇਸ ਵਾਰ ਸਰਦੀ ਜਲਦੀ ਆਵੇਗੀ। ਇਸ ਦੇ ਕਈ ਕਾਰਨ ਇਕ ਤਾਂ ਮੌਨਸੂਨ ਦਾ ਚੁੱਕਾ ਹੈ। ਬਾਰਿਸ਼ ਵੀ ਜਲਦੀ ਖ਼ਤਮ ਹੋ ਗਈ। ਮੰਗਲਵਾਰ ਤੋਂ ਹਵਾਵਾਂ ਦੀ ਦਿਸ਼ਾ ਬਦਲ ਗਈ ਹੈ।

ਪਿਛਲੇ ਕੁਝ ਦਿਨਾਂ ਤੋਂ ਬਦਲ ਵੀ ਨਹੀਂ ਆ ਰਹੇ, ਇਸ ਲਈ ਮੌਸਮ ਸਾਫ਼ ਹੈ। ਬਦਲਾਂ ਦੇ ਹੋਣ ਨਾਲ ਮੌਸਮ ਗਰਮ ਰਹਿੰਦਾ ਹੈ, ਪਰ ਬਦਲ ਨਨਾ ਹੋਣ ਨਾਲ ਮੌਸਮ ‘ਚ ਠੰਢਕ ਆ ਰਹੀ ਹੈ। ਸੰਭਾਵਨਾ ਹੈ ਕਿ 15 ਅਕਤੂਬਰ ਦੇ ਬਾਅਦ ਸਰਦੀ ਦਾ ਮੌਸਮ ਸ਼ੁਰੂ ਹੋ ਜਾਵੇਗਾ। ਲੋਕਾਂ ਨੂੰ ਗੁਲਾਬੀ ਠੰਢ ਦਾ ਅਹਿਸਾਸ ਹੋਣਾ ਸ਼ੁਰੂ ਹੋ ਜਾਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

 

Leave a Reply

Your email address will not be published.