ਕਿਸਾਨ ਅੰਦੋਲਨ ਕਾਰਨ ਪੰਜਾਬ ਚ’ ਬਿਜਲੀ ਪਲਾਂਟ ਹੋਇਆ ਪੂਰੀ ਤਰਾਂ ਬੰਦ,ਹੁਣ…… ਦੇਖੋ ਪੂਰੀ ਖ਼ਬਰ

ਪੰਜਾਬ ‘ਚ ਖੇਤੀ ਕਨੂੰਨਾਂ ਦੇ ਵਿਰੋਧ ‘ਚ ਸੰਘਰਸ਼ ਜਾਰੀ ਹੈ। ਇਸ ਸੰਘਰਸ਼ ਦਾ ਇੱਕ ਹਿੱਸਾ ਰੇਲ ਰੋਕੋ ਅੰਦੋਲਨ ਵੀ ਹੈ। ਰੇਲ ਰੋਕੋ ਅੰਦੋਲਨ ਕਾਰਨ ਕੋਲਾ ਥਰਮਲ ਪਲਾਟਾਂ ਤੱਕ ਨਹੀਂ ਪਹੁੰਚ ਰਿਹਾ, ਜਿਸ ਕਾਰਨ ਇੱਕ ਵੱਡੀ ਮੁਸ਼ਕਲ ਆਣ ਖਲੌਤੀ ਹੈ।

ਪੰਜਾਬ ਦੇ ਥਰਮਲਾਂ ਵਿੱਚ ਕੋਲਾ ਮੁੱਕਣ ਕੰਢੇ ਹੋਣ ਕਾਰਨ ਲੰਘੀ ਅੱਧੀ ਰਾਤ ਰਾਜਪੁਰਾ ਥਰਮਲ ਦਾ ਇੱਕ ਯੂਨਿਟ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪ੍ਰਾਈਵੇਟ ਖੇਤਰ ਦਾ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਚੁੱਕਿਆ ਹੈ। ਇਸ ਵੇਲੇ ਰਾਜਪੁਰਾ ਥਰਮਲ ਦਾ ਇੱਕ ਯੂਨਿਟ ਚੱਲ ਰਿਹਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published.