ਸੁਖਬੀਰ ਬਾਦਲ ਨੇ ਪੰਜਾਬ ਲਈ ਕਰ ਦਿੱਤਾ ਇਹ ਸਭ ਤੋਂ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਐਲਾਨ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ‘ਚ ਅਗਲੀ ਸਰਕਾਰ ਅਕਾਲੀ ਦਲ ਦੀ ਆਉਂਦੀ ਹੈ ਤਾਂ ਪਹਿਲੀ ਕੈਬਨਿਟ ‘ਚ ਪੂਰੇ ਪੰਜਾਬ ਨੂੰ ਇੱਕ ਮੰਡੀ ਬਣਾ ਦਿੱਤਾ ਜਾਵੇਗਾ।

ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਇਲਜ਼ਾਮ ਲਗਾਉਂਦਿਆਂ ਸੁਖਬੀਰ ਬਾਦਲਨੇ ਕਿਹਾ ਹੈ ਕਿ ਸਾਰੇ ਫੈਸਲਿਆਂ ਐਮਐਸਪੀ ਦੇਣ ਨੂੰ ਲੈ ਕੇ ਕਾਂਗਰਸ ਦੇ ਬਿੱਲ ‘ਚ ਕੋਈ ਪ੍ਰਬੰਧ ਨਹੀਂ ਹੈ। ਕੇਂਦਰ ਦੇ ਖੇਤੀ ਕਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕੈਪਟਨ ਸਰਕਾਰ ਸੋਧ ਲੈ ਕੇ ਆਈ ਹੈ, ਜਿਸ ਦਾ ਮਤਲਬ ਕੇਂਦਰ ਦੇ ਕਨੂੰਨ ਨੂੰ ਸਵੀਕਾਰ ਕਰਨਾ ਹੈ।

ਸੁਖਬੀਰ ਬਾਦਲ ਨੇ ਕਿਹਾ ਪੂਰੇ ਪੰਜਾਬ ਨੂੰ ਇੱਕ ਮੰਡੀ ਬਣਾਉਣ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਲੋੜ ਨਹੀਂ ਸੀ, ਪਰ ਕੈਪਟਨ ਨੇ ਬਿੱਲ ‘ਚ ਪੰਜਾਬ ਨੂੰ ਇੱਕ ਮੰਡੀ ਬਣਾਉਣ ਦਾ ਜ਼ਿਕਰ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਪੰਜਾਬ ‘ਚ ਅਕਾਲੀ ਸਰਕਾਰ ਆਉਂਦਿਆਂ ਹੀ ਪੂਰੇ ਪੰਜਾਬ ਨੂੰ ਇੱਕ ਮੰਡੀ ਬਣਾ ਦਿੱਤਾ ਜਾਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *