ਕਿਸਾਨ ਅੰਦੋਲਨ ਬਾਰੇ ਹਾਈਕੋਰਟ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ਅੰਦਰ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਇਸ ਰਿਪੋਰਟ ਵਿੱਚ ਇਹ ਪੁੱਛਿਆ ਗਿਆ ਹੈ ਕਿ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਖਤਮ ਕਾਰਨ ਵਾਸਤੇ ਦੋਵਾਂ ਸਰਕਾਰਾਂ ਨੇ ਕਿਸਾਨ ਜਥੇਬੰਦੀਆਂ ਨਾਲ ਕੀ ਗੱਲ ਕੀਤੀ ਹੈ।

ਬੁੱਧਵਾਰ ਨੂੰ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਸੁਣਵਾਈ ਹੋਈ। ਕਿਸਾਨਾਂ ਵੱਲੋਂ ਪੇਸ਼ ਹੋਏ ਵਕੀਲ ਬਲਤੇਜ ਸਿੰਘ ਨੇ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਅਦਾਲਤ ‘ਚ ਕਿਹਾ ਹੈ ਕਿ ਦੋਵਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ। ਹੁਣ ਇਸ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਗਲੀ ਤਾਰੀਖ ਤੱਕ ਦੋਨਾਂ ਤੋਂ ਸਟੇਟਸ ਰਿਪੋਰਟ ਮੰਗੀ ਹੈ।

ਹਾਲਾਂਕਿ ਇਸ ਮਾਮਲੇ ਵਿੱਚ ਅਗਲੀ ਤਾਰੀਖ ਅਜੇ ਕੋਰਟ ਨੇ ਤੈਅ ਨਹੀਂ ਕੀਤੀ ਹੈ। ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਪਾਈ ਗਈ ਸੀ। ਇਸ ਤੇ ਕੋਰਟ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨ ਦੇ ਆਦੇਸ਼ ਦਿੱਤੇ ਸੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *