ਹੁਣੇ ਸਰਕਾਰ ਨੇ ਗਊਆਂ ਬਾਰੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੁੱਧਵਾਰ ਨੂੰ ਰਾਜ ਵਿੱਚ ਪਸ਼ੂਆਂ ਦੀ ਸੁਰੱਖਿਆ ਤੇ ਉਨਤੀ ਲਈ ‘ਗਾਉ ਕੈਬਨਿਟ’ ਗਠਿਤ ਕਰਨ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਗਾਉ ਕੈਬਨਿਟ ਦੀ ਪਹਿਲੀ ਬੈਠਕ 22 ਨਵੰਬਰ ਨੂੰ ਆਗਰ-ਮਾਲਵਾ ਜ਼ਿਲ੍ਹੇ ‘ਚ ਸਥਿਤ ਗਾਉ ਅਸਥਾਨ ਵਿੱਚ ਹੋਏਗੀ।

ਚੌਹਾਨ ਨੇ ਬੁੱਧਵਾਰ ਨੂੰ ਇੱਕ ਟਵੀਟ ਕਰਕੇ ਕਿਹਾ,” ਪ੍ਰਦੇਸ਼ ਵਿੱਚ ਪਸ਼ੂਆਂ ਦੀ ਸੁਰੱਖਿਆ ਤੇ ਉੱਨਤੀ ਲਈ ‘ਗਾਉ ਕੈਬਨਿਟ’ ਗਠਿਤ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂਪਾਲਣ, ਜੰਗਲਾਤ, ਪੰਚਾਇਤ ਤੇ ਪੇਂਡੂ ਵਿਕਾਸ, ਰਾਜਸਵ, ਗ੍ਰਹਿ ਤੇ ਕਿਸਾਨ ਭਲਾਈ ਵਿਭਾਗ ਗਾਉ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਗੇ।

ਇਸ ਦੀ ਪਹਿਲੀ ਬੈਠਕ 22 ਨਵੰਬਰ ਨੂੰ ਦੁਪਹਿਰ 12 ਵਜੇ ਆਗਰ ਮਾਲਵਾ ‘ਚ ਸਥਿਤ ਗਾਉ ਅਸਥਾਨ ਵਿੱਚ ਕੀਤੀ ਜਾਏਗੀ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਸਰਕਾਰ ਵਿੱਚ ਕੈਬਨਿਟ ਮੰਤਰੀ ਅਖਿਲੇਸ਼ਵਰਾਨੰਦ ਨੇ ਕਿਹਾ ਸੀ ਕਿ ਸੂਬੇ ਵਿਚ ‘ਗਾਉ ਮੰਤਰਾਲਾ’ ਬਣਾਇਆ ਜਾਣਾ ਚਾਹੀਦਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published.