ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਦੁਬਾਰਾ ਫ਼ਿਰ ਭੇਜਿਆ ਸੱਦਾ ਪੱਤਰ-ਦੇਖੋ ਪੂਰੀ ਖ਼ਬਰ

ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਖੇਤੀ ਕਾਨੂੰਨਾਂ ਦੇ ਸੰਬੰਧ ਵਿਚ ਮੁੜ ਗੱਲਬਾਤ ਲਈ ਸੱਦਾ ਭੇਜਿਆ ਹੈ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਨੁਸਾਰ ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ 3 ਦਸੰਬਰ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ।

ਉਨ੍ਹਾਂ ਨੇ ਇਸ ਹੋ ਰਹੀ ਮੀਟਿੰਗ ਦੇ ਚੰਗੇ ਨਤੀਜੇ ਨਿਕਲਣ ਦੀ ਆਸ ਵੀ ਪ੍ਰਗਟਾਈ ਹੈ। ਕੇਂਦਰ ਸਰਕਾਰ ਵੱਲੋਂ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਨੂੰ ਇਹ ਤੀਸਰਾ ਸੱਦਾ ਆਇਆ ਹੈ।ਪਹਿਲੇ ਸੱਦੇ ਨੂੰ ਕਿਸਾਨ ਜਥੇਬੰਦੀਆਂ ਨੇ ਨਾਕਾਰ ਦਿੱਤਾ ਸੀ ਜਦਕਿ ਦੂਜੇ ਸੱਦੇ ਵਾਲੀ ਮੀਟਿੰਗ ਵਿਚ ਕਿਸਾਨ ਜੱਥੇਬੰਦੀਆਂ ਸ਼ਾਮਲ ਹੋਈਆਂ ਸਨ ਪਰ ਉਸ ਵਿਚ ਵੀ ਕੋਈ ਸਾਰਥਕ ਨਤੀਜਾ ਨਹੀਂ ਸੀ ਨਿਕਲਿਆ।

ਹੁਣ ਕਿਸਾਨ ਜੱਥੇਬੰਦੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਦਿਆਂ 26-27 ਨਵੰਬਰ ਨੂੰ ਦਿੱਲੀ ਚੱਲੋ ਦਾ ਨਾਅਰਾ ਦਿੱਤਾ ਹੈ ਤੇ ਉਸ ਲਈ ਜੱਥੇਬੰਦੀਆਂ ਪੂਰੀ ਤਿਆਰੀ ਵਿਚ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *