ਇਹਨਾਂ ਥਾਂਵਾਂ ਤੇ ਆ ਸਕਦਾ ਹੈ ਚੱਕਰਵਾਤੀ ਤੂਫ਼ਾਨ-ਬਚਾਅ ਕਾਰਜਾਂ ਲਈ ਲੱਗੇ 1200 ਤੋਂ ਵੱਧ ਕਰਮਚਾਰੀ-ਦੇਖੋ ਪੂਰੀ ਖ਼ਬਰ

ਅੱਜ ਤਮਿਲਨਾ਼ਡੂ ਤੇ ਪੁਡੂਚੇਰੀ ਦੇ ਤੱਟਾਂ ਕੋਲੋਂ ਚੱਕਰਵਾਤੀ ਤੂਫਾਨ ਨਿਵਾਰ ਲੰਘਣ ਵਾਲਾ ਹੈ। ਇਸ ਨੂੰ ਲੈ ਕੇ ਸਰਕਾਰ ਤੇ ਐਨਡੀਆਰਐਫ ਦੀਆਂ ਟੀਮਾਂ ਸਾਵਧਾਨ ਹੋ ਗਈਆਂ ਹਨ। ਤੱਟੀ ਖੇਤਰਾਂ ਵਿਚ ਬਿਨਾਂ ਕਿਸੇ ਕਾਰਨ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਤੋਂ ਮਨ੍ਹਾਂ ਕੀਤਾ ਗਿਆ ਹੈ।

ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਐਨਡੀਆਰਐਫ, ਕੋਸਟ ਗਾਰਡ, ਫਾਇਰ ਵਿਭਾਗ ਸਮੇਤ ਵੱਖ-ਵੱਖ ਸੂਬਾ ਤੇ ਕੇਂਦਰੀ ਏਜੰਸੀਆਂ ਦੇ ਕਰਮਚਾਰੀ ਤੈਨਾਤ ਕੀਤੇ ਗਏ ਹਨ। ਮੌਸਮ ਵਿਭਾਗ ਨੇ ਕਿਹਾ ਹੈ ਕਿ ਬੁੱਧਵਾਰ ਨੂੰ ਤੂਫਾਨ ਦੇ ਪ੍ਰਭਾਵ ਨਾਲ ਤਮਿਲਨਾਡੂ, ਪੁਡੂਚੇਰੀ ਤੇ ਕਰਾਈਕਲ ਦੇ ਜ਼ਿਆਦਾਤਰ ਹਿੱਸਿਆਂ ਵਿਚ ਬਾਰਿਸ਼ ਹੋ ਸਕਦੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਮਿਲਨਾਡੂ ਦੇ ਮੁੱਖ ਮੰਤਰੀ ਕੇ ਪਲਾਨੀਸਵਾਮੀ ਤੇ ਪੁ਼ਡੂਚੇਰੀ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ। ਉਹਨਾਂ ਨੇ ਮੁੱਖ ਮੰਤਰੀਆਂ ਕੋਲੋਂ ਤੂਫਾਨ ਨਾਲ ਪੈਦਾ ਹੋਏ ਹਾਲਾਤ ਸਬੰਧੀ ਜਾਣਕਾਰੀ ਲਈ ਤੇ ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *