ਹਰਿਆਣਾ ਮਗਰੋਂ ਦਿੱਲੀ ਪੁਲਿਸ ਦਾ ਵੱਡਾ ਐਕਸ਼ਨ,ਕਿਸਾਨਾਂ ਨੂੰ ਦਿੱਤੀ ਇਹ ਵੱਡੀ ਚੇਤਾਵਨੀਂ-ਦੇਖੋ ਪੂਰੀ ਖ਼ਬਰ

ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਪਹਿਲਾਂ ਹੀ ਚਿਤਾਵਨੀ ਦੇ ਦਿੱਤੀ ਹੈ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਕਿਸਾਨ ਪ੍ਰਦਰਸ਼ਨ ਕਰਨ ਲਈ ਦਿੱਲੀ ਨਾ ਆਉਣ। ਕੋਰੋਨਾ ਕਾਰਨ ਲੋਕਾਂ ਦੇ ਇਕੱਠ ਤੇ ਪਾਬੰਦੀ ਹੈ।

ਦਿੱਲੀ ਦੇ ਬਾਰਡਰ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ ਰਾਜਧਾਨੀ ‘ਚ ਦਾਖਲ ਹੋਣ ਤੋਂ ਰੋਕਿਆ ਜਾਏਗਾ। ਜੇ ਫਿਰ ਵੀ ਦਿੱਲੀ ‘ਚ ਜਮ੍ਹਾਂ ਹੁੰਦੇ ਨੇ ਕਿਸਾਨ ਤੇ ਕਾਨੂੰਨ ਕਾਰਵਾਈ ਕੀਤੀ ਜਾਏਗੀ।

ਨਵੇਂ ਨਿਯਮਾਂ ਅਨੁਸਾਰ ਲਗਾਤਾਰ ਪੰਜ ਘੰਟੇ ਕੰਮ ਕਰਨ ਤੋਂ ਬਾਅਦ ਅੱਧੇ ਘੰਟੇ ਦਾ ਅੰਤਰਾਲ ਦੇਣਾ ਜ਼ਰੂਰੀ ਹੋਏਗਾ। ਕੰਮ ਦੇ ਘੰਟਿਆਂ ਦਾ ਪ੍ਰਬੰਧ ਇਸ ਤਰੀਕੇ ਨਾਲ ਕਰਨਾ ਚਾਹੀਦਾ ਹੈ ਕਿ ਆਰਾਮ ਦੇ ਅੰਤਰਾਲ ਦੇ ਸਮੇਂ ਸਮੇਤ ਕੰਮ ਕਰਨ ਦੇ ਘੰਟੇ ਕਿਸੇ ਵੀ ਦਿਨ 12 ਤੋਂ ਵੱਧ ਨਹੀਂ ਹੋਣੇ ਚਾਹੀਦੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *