ਹੁਣੇ ਹੁਣੇ ਦਿੱਲੀ ਚਲੋ ਮੋਰਚੇ ਦੌਰਾਨ ਕਿਸਾਨਾਂ ਬਾਰੇ ਆਈ ਵੱਡੀ ਮਾੜੀ ਖ਼ਬਰ ਤੇ ਜ਼ਖਮੀ ਹੋਏ ਕਿਸਾਨ ਵੀਰ-ਦੇਖੋ ਪੂਰੀ ਖ਼ਬਰ

‘ਦਿੱਲੀ ਚਲੋ’ ਮੋਰਚੇ ਦੌਰਾਨ 2 ਕਿਸਾਨ ਗੰਭੀਰ ਜ਼ਖਮੀ ਹੋਏ ਹਨ। ਕਿਸਾਨ ਦੇ ਹੱਥਾਂ ‘ਚ ਹੀ ਪੁਲਿਸ ਵਲੋਂ ਸੁੱਟੇ ਅੱਥਰੂ ਗੈਸ ਦੇ ਗੋਲੇ ਫੱਟ ਗਏ। ਇਸ ਦੌਰਾਨ ਇੱਕ ਦਾ ਕਿਸਾਨ ਦੇ ਹੱਥ ‘ਤੇ ਗੰਭੀਰ ਸੱਟਾਂ ਵੱਜੀਆਂ ਹਨ ਤੇ ਦੂਜੇ ਕਿਸਾਨ ਦਾ ਨੱਕ ਜ਼ਖਮੀ ਹੋ ਗਿਆ ਹੈ।

ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਹਰਿਆਣਾ ਸਰਕਾਰ ਵਲੋਂ ਬਾਰਡਰ ‘ਤੇ ਬੈਰੀਕੇਡਿੰਗ ਕੀਤੀ ਹੋਈ ਸੀ, ਜਿਸ ਨੂੰ ਪਾਰ ਕਰਦੇ ਹੋਏ ਕਿਸਾਨ ਅੱਗੇ ਵੱਧ ਰਹੇ ਹਨ।

ਕਿਸਾਨਾਂ ‘ਤੇ ਕਦੇ ਲਾਠੀਚਾਰਜ ਕੀਤਾ ਜਾ ਰਿਹਾ, ਕਦੇ ਪਾਣੀ ਦੀਆਂ ਬੌਛਾਰਾਂ ਵਰਾਹੀਆਂ ਜਾ ਰਹੀਆਂ ਹਨ ਤੇ ਕਦੇ ਅਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਪਰ ਕਿਸਾਨਾਂ ਦਾ ਹੌਂਸਲਾ ਬੁਲੰਦ ਹੈ। ਕਿਸਾਨ ਬਿਨ੍ਹਾ ਕਿਸੇ ਤੋਂ ਡਰੇ ਇਨ੍ਹਾਂ ਤਸ਼ੱਦਦਾਂ ਦਾ ਸਾਹਮਣਾ ਕਰਦੇ ਹੋਏ ਅੱਗੇ ਵੱਧ ਰਹੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published.