ਹੁਣੇ ਹੁਣੇ ਮੌਸਮ ਬਾਰੇ ਆਈ ਵੱਡੀ ਖ਼ਬਰ-ਹੋ ਜਾਓ ਤਿਆਰ,ਦੇਖੋ ਪੂਰੀ ਜਾਣਕਾਰੀ

ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ। ਇਸ ਤਹਿਤ ਚੰਡੀਗੜ੍ਹ ਦਾ ਤਾਪਮਾਨ ਪੰਜਾਬ, ਦਿੱਲੀ ਤੇ ਜੰਮੂ ਦੇ ਮੁਕਾਬਲੇ ਕਾਫੀ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰੇਂਦਰ ਪਾਲ ਸ਼ਰਮਾ ਨੇ ਦੱਸਿਆ ਕਿ ਅਜੇ ਆਉਣ ਵਾਲੇ ਦੋ ਦਿਨ ਬਾਅਦ ਫਿਰ ਤੋਂ ਬੱਦਲ ਛਾਅ ਸਕਦੇ ਹਨ। ਇਸ ਨਾਲ ਠੰਡ ਹੋਰ ਵਧੇਗੀ।

ਪੰਜਾਬ ‘ਚ ਮੌਸਮ ਸਾਫ ਰਹਿਣ ਦੀ ਸੰਭਵਨਾ ਹੈ। ਓਧਰ ਦੋ-ਤਿੰਨ ਦਿਨ ਬਾਅਦ ਨਿੱਕਲੀ ਕੜਕਵੀਂ ਧੁੱਪ ਦਾ ਵੀ ਲੋਕਾਂ ਨੇ ਖੂਬ ਨਜ਼ਾਰਾਂ ਲਿਆ। ਸੁਖਨਾ ਲੇਕ ਤੇ ਵੀ ਲੋਕ ਟਹਿਲਦੇ ਨਜ਼ਰ ਆਏ। ਹਾਲਾਂਕਿ ਸ਼ਾਮ ਦੇ ਵੇਲੇ ਠੰਡ ਇਕਦਮ ਵਧ ਗਈ। ਮੰਨਿਆ ਜਾ ਰਿਹਾ ਕਿ ਇਸ ਵਾਰ ਠੰਡ ਦੇ ਰਿਕਰਾਡ ਟੁੱਟਣਗੇ ਤੇ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਆਦਾ ਠੰਡ ਪਵੇਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published.