ਹੁਣੇ ਹੁਣੇ ਖੇਤੀਬਾੜੀ ਮੰਤਰੀ ਨੇ ਕੀਤਾ ਵੱਡਾ ਦਾਅਵਾ-ਇਸ ਦਿਨ ਖੇਤੀ ਕਾਨੂੰਨਾਂ ਦੇ ਮਸਲੇ ਦਾ ਹੋ ਜਾਵੇਗਾ ਹੱਲ,ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦਾ ਰੋਹ ਵੇਖ ਕੇਂਦਰ ਸਰਕਾਰ ਨਰਮ ਪੈਂਦੀ ਜਾਪ ਰਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਇਸ ਬਾਰੇ ਬਿਆਨ ਆਇਆ ਹੈ। ਉਨ੍ਹਾਂ ਕਿਹਾ ਹੈ ਕਿ 3 ਦਸੰਬਰ ਨੂੰ ਕਿਸਾਨਾਂ ਆਗੂਆਂ ਨਾਲ ਮੀਟਿੰਗ ਤੈਅ ਕੀਤੀ ਗਈ ਹੈ ਤੇ ਉਸ ਦਿਨ ਇਸ ਮਸਲੇ ਦਾ ਗੱਲ ਕਰ ਲਿਆ ਜਾਵੇਗਾ।

ਦੱਸ ਦਈਏ ਕਿ ਹੁਣ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹੱਕ ਵਿਚ ਦੱਸ ਕੇ ਹਮੇਸ਼ਾਂ ਕਿਸਾਨਾਂ ਨੂੰ ਦਿੱਲੀ ਸਮਝਾਉਣ ਲਈ ਸੱਦਦੀ ਰਹੀ ਹੈ ਪਰ ਖੇਤੀ ਮੰਤਰੀ ਦਾ ਤਾਜ਼ਾ ਬਿਆਨ ਇਸ਼ਾਰਾ ਕਰਦਾ ਹੈ ਕਿ ਕੇਂਦਰ ਸਰਕਾਰ ਨਵੇਂ ਖੇਤੀ ਕਾਨੂੰਨਾਂ ਬਾਰੇ ਕੁਝ ਨਰਮੀ ਵਿਖਾ ਸਕਦੀ ਹੈ।

ਇਸ ਦੇ ਨਾਲ ਹੀ ਖੇਤੀ ਮੰਤਰੀ ਨੇ ਕਾਂਗਰਸ ਨੂੰ ਵੀ ਘੇਰਿਆ ਹੈ। ਉਨ੍ਹਾਂ ਨੇ ਕਾਂਗਰਸ ਉਤੇ ਇਸ ਮੁੱਦੇ ‘ਤੇ ਰਾਜਨੀਤੀ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਆਖਿਆ ਹੈ ਕਿ ਕਾਂਗਰਸ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਤੋਂ ਮੁੱਕਰੇ ਤੇ ਫਿਰ ਕੋਈ ਦੋਸ਼ ਲਾਵੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *