ਹੁਣੇ ਹੁਣੇ ਅੱਕੇ ਕਿਸਾਨਾਂ ਨੇ ਕੰਗਨਾਂ ਰਨੌਤ ਨੂੰ ਦੇ ਦਿੱਤੀ ਇਹ ਵੱਡੀ ਚੇਤਾਵਨੀਂ-ਦੇਖੋ ਪੂਰੀ ਖ਼ਬਰ

ਅਖਿਲ ਭਾਰਤੀ ਸਰਵਜਾਤੀ ਪੁਨਿਆ ਖਾਪ ਦੇ ਰਾਸ਼ਟਰੀ ਬੁਲਾਰੇ ਤੇ ਖਾਪ ਲੀਡਰ ਜਿਤੇਂਦਰ ਛਾਤਰ ਨੇ ਜੀਂਦ ਚ ਚੇਤਾਵਨੀ ਦਿੱਤੀ ਕਿ ਕੰਗਣਾ ਰਣੌਤ ‘ਚ ਜੇਕਰ ਹਿੰਮਤ ਹੈ ਤਾਂ ਹਰਿਆਣਾ ‘ਚ ਵੜ ਕੇ ਦਿਖਾਵੇ ਉਸ ਨੂੰ ਆਪਣੀ ਔਕਾਤ ਦਾ ਪਤਾ ਲੱਗ ਜਾਵੇਗਾ।

ਖਾਪ ਲੀਡਰ ਨੇ ਕਿਹਾ ਪੂਰੇ ਦੇਸ਼ ਦੀਆਂ ਪੰਚਾਇਤਾਂ ਕੰਗਣਾ ਰਾਵਤ ਦੇ ਸ਼ਰਮਨਾਕ ਬਿਆਨ ਦੀ ਸਖਤ ਸ਼ਬਦਾਂ ‘ਚ ਨਿੰਦਾ ਕਰਦੀਆਂ ਹਨ ਤੇ ਚੇਤਾਵਨੀ ਦਿੰਦੀਆਂ ਹਨ ਕਿ ਇਹ ਬਿਆਨ ਦੇਣ ਤੋਂ ਬਾਅਦ ਉਨ੍ਹਾਂ ‘ਚ ਜੇਕਰ ਹਿੰਮਤ ਹੈ ਤਾਂ ਹਰਿਆਣਾ ਤੇ ਆਸਪਾਸ ਦੇ ਸੂਬਿਆਂ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਰਾਜਸਥਾਨ ‘ਚ ਵੜ ਕੇ ਦਿਖਾਵੇ। ਉਨ੍ਹਾਂ ਨੂੰ ਆਪਣੀ ਔਕਾਤ ਦਾ ਪਤਾ ਲੱਗ ਜਾਵੇਗਾ।

ਖਾਪ ਲੀਡਰ ਨੇ ਉਲਟਾ ਕੰਗਣਾ ਰਾਵਤ ‘ਤੇ ਹੀ ਨਿਸ਼ਾਨਾ ਸਾਧਦਿਆਂ ਕਿਹਾ ਕਿ 100-100 ਰੁਪਏ ‘ਚ ਬਜ਼ੁਰਗ ਮਾਵਾਂ ਨਹੀਂ ਬਲਕਿ ਨੱਚਣ ਵਾਲੀਆਂ ਆ ਜਾਂਦੀਆਂ ਹਨ। ਖਾਪ ਲੀਡਰਾਂ ਨੇ ਇਹ ਵੀ ਕਿਹਾ ਕਿ ਕੰਗਣਾ ਰਾਵਤ ਦੇ ਖਿਲਾਫ ਜੀਂਦ ਅਤੇ ਹੋਰ ਥਾਵਾਂ ‘ਤੇ ਮੁਕੱਦਮੇ ਦਰਜ ਕਰਵਾਏ ਜਾਣਗੇ ਤੇ ਭਵਿੱਖ ‘ਚ ਜੋ ਫ਼ਿਲਮ ਆਵੇਗੀ ਉਸ ਦਾ ਵਿਰੋਧ ਕੀਤਾ ਜਾਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published.