ਹੁਣੇ ਹੁਣੇ ਦਿੱਲੀ ਧਰਨੇ ਚ’ ਵਾਪਰਿਆ ਕਹਿਰ,ਕਿਸਾਨ ਦੀ ਇਸ ਤਰਾਂ ਹੋਈ ਮੌਤ-ਦੇਖੋ ਪੂਰੀ ਖ਼ਬਰ

ਇੱਥੋਂ ਦੇ ਪਿੰਡ ਖੋਟਿਆਂ ਤੋਂ ਦਿੱਲੀ ਧਰਨਾ ਦੇਣ ਗਏ ਕਿਸਾਨ ਮੇਵਾ ਸਿੰਘ 45 ਸਾਲਾ ਦੀ ਦਿਲ ਦਾ ਦੌਰਾ ਪੈਣ ਕ‍ਰਨ ਮੌਤ ਹੋ ਗਈ। ਕਿਸਾਨ ਮੇਵਾ ਸਿੰਘ ਦੀ ਮੌਤ ਦੀ ਖ਼ਬਰ ਪਿੰਡ ਪੁੱਜੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਦੋੜ ਗਈ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਮੇਵਾ ਸਿੰਘ ਸੱਤ ਦਿਨਾਂ ਤੋਂ ਲਗਾਤਾਰ ਦਿੱਲੀ ਧਰਨੇ ‘ਤੇ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ਸਨ।

ਮ੍ਰਿਤਕ ਕਿਸਾਨ ਦੇ ਪਿੰਡ ਵਾਸੀ ਨਿਰਮਲ ਸਿੰਘ ਨੇ ਦੱਸਿਆ ਕਿ ਮੇਵਾ ਸਿੰਘ ਪਿਛਲੇ ਸੱਤ ਦਿਨਾਂ ਤੋਂ ਲਗਾਤਾਰ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਿਹਾ ਸੀ ਅਤੇ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਹਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੇਵਾ ਸਿੰਘ ਪਰਿਵਾਰ ਵਿੱਚ ਇਕੱਲਾ ਹੀ ਕਮਾਊ ਸੀ।

ਉਨ੍ਹਾਂ ਕਿਹਾ ਕਿ ਉਹ ਕਿਸਾਨ ਯੂਨੀਅਨ ਦੇ ਲੀਡਰਾਂ ਨਾਲ ਮਿਲ ਕੇ ਪਰਿਵਾਰ ਦੇ ਲਈ ਆਰਥਿਕ ਮੱਦਦ ਕਰਵਾਉਣ ਦੇ ਯਤਨ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪੀੜਤ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *