ਹੁਣੇ ਹੁਣੇ 50 ਹਜ਼ਾਰ ਕਿਸਾਨਾਂ ਨੇ 11 ਹਜ਼ਾਰ ਟਰੈਕਟਰ ਟਰਾਲੀਆਂ ਨਾਲ ਦਿੱਲੀ ਤੇ ਬੋਲਿਆ ਵੱਡਾ ਧਾਵਾ-ਦੇਖੋ ਤਾਜ਼ਾ ਖ਼ਬਰ

ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ 17ਵੇਂ ਦਿਨ ਵੀ ਦਿੱਲੀ ਸਰਹੱਦਾਂ ‘ਤੇ ਜਾਰੀ ਹੈ। ਇਸ ਦੌਰਾਨ ਪੰਜਾਬ ‘ਚੋਂ ਰੋਜ਼ਾਨਾ ਟਰੈਕਟਰ-ਟਰਾਲੀਆਂ ਭਰ ਕੇ ਕਿਸਾਨ ਦਿੱਲੀ ਵੱਲ ਵਹੀਰਾਂ ਘੱਤ ਰਹੇ ਹਨ। ਇਸ ਤਹਿਤ ਅੱਜ ਸ਼ੁੱਕਰਵਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਦੂਜਾ ਜਥਾ ਅੰਮ੍ਰਿਤਸਰ ਤੋਂ ਕੁੰਢਲੀ ਬਾਰਡਰ ਲਈ ਰਵਾਨਾ ਹੋ ਗਿਆ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਰੀਬ 50,000 ਹੋਰ ਕਿਸਾਨ ਮਜ਼ਦੂਰਾਂ ਦਾ ਜਥਾ ਕਰੀਬ ਇੱਕ ਹਜ਼ਾਰ ਟਰੈਕਟਰ ਟਰਾਲੀਆਂ ‘ਚ ਸਵਾਰ ਹੋ ਕੇ ਕੁੰਢਲੀ ਬੌਰਡਰ ਵੱਲ ਜਾਣਗੇ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੋਂ ਪਹੁੰਚੇ ਕਿਸਾਨ-ਮਜ਼ਦੂਰ ਬਿਆਸ ਪੁਲ ’ਤੇ ਵੀ ਜਥੇ ਨਾਲ ਮਿਲਦੇ ਜਾਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *