ਹੁਣੇ ਹੁਣੇ ਰਾਜੇਵਾਲ ਨੇ ਸਟੇਜ਼ ਤੋਂ ਕਰਤਾ ਇਹ ਵੱਡਾ ਐਲਾਨ-ਦੇਖ ਲਵੋ ਕਿਸਾਨਾਂ ਦੀ ਅਗਲੀ ਨਵੀਂ ਰਣਨੀਤੀ-ਦੇਖੋ ਪੂਰਾ ਲਾਇਵ

ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ।

ਪਹਿਲਾਂ, ਕਿਸਾਨਾਂ ਨੇ ਪੁਲਿਸ ਨਾਲ ਤਕਰਾਰ ਤੋਂ ਬਾਅਦ ਵੱਡੀ ਗਿਣਤੀ ਵਿੱਚ ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ ‘ਤੇ ਡੇਰਾ ਲਾ ਲਿਆ ਸੀ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ ।

ਇਸੇ ਵਿਚਾਲੇ ਹੁਣ ਰਾਜੇਵਾਲ ਕਿਸਾਨ ਯੂਨੀਅਨ ਵੱਲੋਂ ਵੱਡੀ ਖ਼ਬਰ ਆ ਰਹੀ ਹੈ ਤੇ ਉਹਨਾਂ ਨੇ ਸਟੇਜ ਤੋਂ ਲਾਇਵ ਕਿਸਾਨਾਂ ਦੀ ਅਗਲੀ ਰਣਨੀਤੀ ਬਾਰੇ ਦੱਸਿਆ ਤੇ ਖੇਤੀ ਬਿੱਲਾਂ ਵਿਰੁੱਧ ਇਸ ਸੰਘਰਸ਼ ਤੇ ਚਾਨਣਾ ਪਾਇਆ |ਤੁਸੀਂ ਵੀ ਦੇਖੋ ਇਹ ਵੀਡੀਓ

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *