ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ-ਪ੍ਰਦਰਸ਼ਨ ਲਗਾਤਾਰ ਵੇਂ ਦਿਨ ਵੀ ਜਾਰੀ ਹੈ। ਉੱਥੇ ਹੀ ਹਰਿਆਣਾ ਦੇ ਬਸਤਾੜਾ ਟੋਲ ‘ਤੇ ਕਿਸਾਨ ਤੀਜੇ ਦਿਨ ਵੀ ਧਰਨੇ ‘ਤੇ ਰਹੇ। ਕਿਸਾਨਾਂ ਨੇ ਐਲਾਨ ਕਰ ਦਿੱਤਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਸਾਰੇ ਟੋਲ ਮੁਫ਼ਤ ਰਹਿਣਗੇ ਅਤੇ ਧਰਨਾ ਵੀ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।
ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੀ ਹੋ ਕਿ ਦਿੱਲੀ ਦੇ ਵਿਚ ਕਿਸਾਨਾਂ ਵੱਲੋਂ ਬਹੁਤ ਹੀ ਵੱਡਾ ਕਿਸਾਨ ਅੰਦੋਲਨ ਕੀਤਾ ਜਾ ਰਿਹਾ ਹੈ ਇਹ ਸੰਘਰਸ਼ ਓਹਨਾਂ ਖੇਤੀ ਕਾਨੂੰਨਾਂ ਦੇ ਖਿਲਾਫ਼ ਹੋ ਰਿਹਾ ਹੈ ਜੋ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਹਨ ਕਿਸਾਨਾਂ ਨੂੰ ਸਮਰਥਨ ਵਿਦੇਸ਼ਾਂ ਵਿੱਚੋਂ ਵੀ ਬਹੁਤ ਹੀ ਭਾਰੀ ਮਿਲ ਰਿਹਾ ਹੈ ਖਾਸ ਕਰਕੇ ਕੈਨੇਡਾ ਵਰਗੇ ਦੇਸ਼ਾਂ ਦਾ ਸਮਰਥਨ ਮਿਲ ਰਿਹਾ ਹੈ ਇਸੇ ਤਰ੍ਹਾਂ ਦੀ ਹੀ ਇੱਕ ਖਬਰ ਕੈਨੇਡਾ ਤੋਂ ਆ ਰਹੀ ਹੈ|
ਪੂਰੀ ਵੀਡੀਓ ਥੱਲੇ ਜਾ ਕੇ ਦੇਖੋ ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬਸਾਈਟ ਤੋਂ ਲਏ ਗਏ ਹਨ. ਕਿਸੇ ਵੀ ਵਿਅਕਤੀ ਨੂੰ ਜੇ ਮਾਰਸ਼ਲ ਦੇ ਇਸ ਦੇ ਕਾਪੀਰਾਈਟ ਮਿਲਦੇ ਹਨ ਅਸੀਂ ਸਵਾਗਤ ਕਰਦੇ ਹਾਂ ਕਿ ਉਹ ਸਾਡੇ ਨਾਲ ਦਾਅਵਾ ਕਰ ਸਕਦਾ ਸੀ. ਜਿਵੇਂ ਹੀ ਸਾਨੂੰ ਜਾਣਕਾਰੀ ਮਿਲਦੀ ਹੈ ਅਸੀਂ ਪ੍ਰਕਾਸ਼ਤ ਪਦਾਰਥਾਂ ਨੂੰ ਵੱਖ ਕਰਾਂਗੇ. ਸਾਡੇ ਕੋਲ ਸਿਰਫ ਅਸਲ ਚੀਜ਼ਾਂ ਪੋਸਟ ਕਰਨ ਲਈ ਸਭ ਤੋਂ ਵਧੀਆ ਹੈ, ਅਤੇ ਕਦੇ ਵੀ ਦਿੱਖ ਦੀਆਂ ਖ਼ਬਰਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਨਾ ਕਰੋ.
ਤੁਹਾਨੂੰ ਤੇਜ਼ ਅਤੇ ਯੋਗ ਸੇਵਾ ਦੇਣ ਲਈ ਸਾਡੀ ਪਹਿਲੀ ਅਤੇ ਸਭ ਤੋਂ ਵੱਡੀ ਉਦੇਸ਼. ਸਾਰੀ ਪੋਸਟ ਫੇਸਬੁੱਕ ਅਤੇ ਵਿਸ਼ਵ ਪ੍ਰਸਿੱਧ ਗੂਗਲ ਦੀਆਂ ਨੀਤੀਆਂ ਦੀ ਪਾਲਣਾ ਕਰ ਰਹੀ ਹੈ. ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਾਡਾ ਸਿਰਜਣਹਾਰ ਨਿੱਜੀ ਵੇਰਵੇ ਨਹੀਂ ਲਿਆਉਂਦਾ. ਇਸ ਲਈ, ਕਿਸੇ ਵੀ ਕਿਸਮ ਦੀ ਤਬਦੀਲੀ ਨਾ ਕੀਤੀ ਜਾ ਸਕਦੀ ਹੈ.ਜਾਣਕਾਰੀ ਚੰਗੀ ਲੱਗੇ ਤਾਂ ਇਸ ਨੂੰ ਸ਼ੇਅਰ ਕਰਨਾ ਨਾ ਭੁੱਲਣਾ ਧੰਨਵਾਦ