ਪੰਜਾਬ ਸਰਕਾਰ ਵੱਲੋਂ ਵੰਡੀ ਗਈ ਕਣਕ ਜੇਕਰ ਖ਼ਰਾਬ ਨਿੱਕਲੇ ਤਾਂ ਤੁਰੰਤ ਕਰੋ ਇਹ ਕੰਮ-ਦੇਖੋ ਪੂਰੀ ਖ਼ਬਰ

ਪੰਜਾਬ ਭਰ ’ਚ ਖੁਰਾਕ ਅਤੇ ਸਿਵਲ ਸਪਲਾਈ ਮਹਿਕਮੇ ਦੀਆਂ ਟੀਮਾਂ ਵੱਲੋਂ ਸਮਾਰਟ ਰਾਸ਼ਨ ਕਾਰਡ ਯੋਜਨਾ ਤਹਿਤ ਵੰਡੀ ਜਾਣ ਵਾਲੀ ਕਣਕ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸੇ ਕੜੀ ਤਹਿਤ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 3,95,380 ਕਾਰਡਧਾਰੀ ਪਰਿਵਾਰਾਂ ਨੂੰ 1816 ਰਾਸ਼ਨ ਡਿਪੂਆਂ ਰਾਹੀਂ ਯੋਜਨਾ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਮਹਿਕਮੇ ਦੇ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕਾਰਡਧਾਰੀ ਨੂੰ ਡਿਪੂ ਵੱਲੋਂ ਮਿਲੀ ਬੰਦ ਬੋਰੀ ਕਣਕ ਖਰਾਬ ਨਿਕਲਣ ਦੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਉਹ ਤੁਰੰਤ ਸਬੰਧਿਤ ਡਿਪੂ ਹੋਲਡਰ ਤੋਂ ਕਣਕ ਬਦਲਵਾ ਕੇ ਉਸ ਦੇ ਬਦਲੇ ਸਾਫ ਕਣਕ ਲੈ ਸਕਦਾ ਹੈ।

ਗਿੱਲ ਨੇ ਕਿਹਾ ਕਿ ਕਿਤੇ ਪਾਣੀ ਅਤੇ ਬਰਸਾਤ ਹੈ ਤਾਂ ਅਜਿਹੇ ‘ਚ ਕਿਸੇ ਵੀ ਖਪਤਕਾਰ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਸਰਕਾਰ ਵੱਲੋਂ ਇਸ ਸਬੰਧੀ ਪਹਿਲਾਂ ਹੀ ਹਰ ਅਧਿਕਾਰੀ ਅਤੇ ਮੁਲਾਜ਼ਮ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published.