ਬੇਅੰਤ ਕੌਰ ਦੀ ਸਹੇਲੀ ਦੀ ਫੋਨ ਕਾਲ ਨੇ ਖੋਲਤੇ ਕਈ ਪਰਦੇ ਤੇ ਲਵਪ੍ਰੀਤ ਦੀ ਆਖਰੀ ਕਾਲ ਵੀ ਆਈ ਸਾਹਮਣੇ

ਜਿਵੇਂ ਕਿ ਤੁਹਾਨੂੰ ਪਤਾ ਹੈ ਕੀ ਬੇਅੰਤ ਤੇ ਲਵਪ੍ਰੀਤ ਦਾ ਮਾਮਲਾ ਕਾਫੀ ਦਿਨਾਂ ਤੋਂ ਭਖਿਆ ਹੋਇਆ ਹੈ ਤੇ ਦਿਨੋਂ ਦਿਨ ਇਸ ਮਾਮਲੇ ਵਿਚ ਕੋਈ ਨਾ ਕੋਈ ਸਬੂਤ ਸਾਹਮਣੇ ਆਉਂਦਾ ਜਾ ਰਿਹਾ ਹੈ ਤੇ ਲੋਕਾਂ ਵਿਚ ਇਸ ਮਸਲੇ ਨੂੰ ਲੈ ਕੇ ਕਾਫੀ ਚਿੰਤਾ ਵਧਦੀ ਜਾ ਰਹੀ ਹੈ |

ਲਵਪ੍ਰੀਤ ਦਾ ਅੱਲੜ ਉਮਰੇ ਇਸ ਜੱਗ ਤੋਂ ਤੁਰ ਜਾਣ ਹਰ ਕਿਸੇ ਨੂੰ ਹੈਰਾਨ ਕਰ ਦਿੰਦਾ ਹੈ ਪਰ ਮਾਂ-ਪਿਓ ਨੂੰ ਆਪਣੇ ਇਕਲੌਤੇ ਪੁੱਤ ਦਾ ਘਾਟਾ ਸ਼ਾਇਦ ਕਦੇ ਵੀ ਪੂਰਾ ਨਹੀਂ ਹੁੰਦਾ ਤੇ ਅੱਜ ਲਵਪ੍ਰੀਤ ਦੀ ਮਾਂ ਦੇ ਹੰਝੂ ਦੇਖ ਕੇ ਹਰ ਉਸ ਸ਼ਖਸ ਦਾ ਦਿਲ ਪਿਘਲ ਜਾਵੇਗਾ ਜਿਸਦੇ ਕਦੇ ਅੱਖਾਂ ਚੋਂ ਹੰਝੂ ਤੱਕ ਨਾ ਆਏ ਹੋਣ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *