ਲਾਡੀ ਨੂੰ ਬਣਾਇਆ ਜਾ ਰਿਹਾ ਸੀ ਬੇਵਕੂਫ਼,ਵਕੀਲ ਨੇ ਕੀਤੀ ਬੇਅੰਤ ਦੀ ਪਾਸਪੋਰਟ ਦੀ ਕਾਪੀ ਰਿਲੀਜ

ਬੇਅੰਤ ਤੇ ਲਵਪ੍ਰੀਤ ਦਾ ਮਾਮਲਾ ਲਗਾਤਾਰ ਭਖਿਆ ਹੋਇਆ ਹੈ ਤੇ ਦਿਨੋਂ ਦਿਨ ਇਸ ਮਾਮਲੇ ਨੂੰ ਲੈ ਕੇ ਕਾਫੀ ਸੱਚ ਸਾਹਮਣੇ ਆਉਂਦੇ ਜਾ ਰਹੇ ਹਨ ਤੇ ਕਨੇਡਾ ਸਰਕਾਰ ਦੀਆਂ ਨਜਰਾਂ ਵੀ ਹੁਣ ਇਸ ਮਾਮਲੇ ਤੇ ਟਿਕੀਆਂ ਹੋਈਆਂ ਹਨ ਇਸ ਮਸਲੇ ਵਿਚ ਕਾਫੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ |

ਟਰੂਡੋ ਵੱਲੋਂ ਇਸ ਮਸਲੇ ਨੂੰ ਕਾਫੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਹੁਣ ਦੇਖਣਾ ਇਹ ਹੋਵੇਗਾ ਕਿ ਕਨੇਡਾ ਸਰਕਾਰ ਬੇਅੰਤ ਨੂੰ ਡਿਪੋਰਟ ਕਰਦੀ ਹੈ ਜਾਂ ਫਿਰ ਨਹੀਂ ਤੇ ਹੁਣ ਬੇਅੰਤ ਕੌਰ ਦੇ ਪਾਸਪੋਰਟ ਦੀ ਇੱਕ ਫੋਟੋ ਸ਼ੋਸ਼ਲ ਮੀਡਿਆ ਤੇ ਕਾਫੀ ਵਾਇਰਲ ਹੋ ਰਹੀ ਹੈ ਜਿਸ ਤੋਂ ਬਾਅਦ ਉਸ ਬਾਰੇ ਕਈ ਵੱਡੇ ਖੁਲਾਸੇ ਹੋ ਰਹੇ ਹਨ|

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *