ਹਜ਼ਾਰਾਂ ਲੋਕ ਆ ਗਏ ਲਾਡੀ ਦੀ ਸਪੋਟ ਵਿਚ-ਹੁਣ ਖੈਰ ਨੀ ਬੇਅੰਤ ਕੌਰ ਦੀ-ਕਰਤਾ ਵੱਡਾ ਐਲਾਨ

ਬੇਅੰਤ ਤੇ ਲਵਪ੍ਰੀਤ ਦਾ ਮਾਮਲਾ ਲਗਾਤਾਰ ਭਖਿਆ ਹੋਇਆ ਹੈ ਤੇ ਦਿਨੋਂ ਦਿਨ ਇਸ ਮਾਮਲੇ ਨੂੰ ਲੈ ਕੇ ਕਾਫੀ ਸੱਚ ਸਾਹਮਣੇ ਆਉਂਦੇ ਜਾ ਰਹੇ ਹਨ ਤੇ ਕਨੇਡਾ ਸਰਕਾਰ ਦੀਆਂ ਨਜਰਾਂ ਵੀ ਹੁਣ ਇਸ ਮਾਮਲੇ ਤੇ ਟਿਕੀਆਂ ਹੋਈਆਂ ਹਨ ਇਸ ਮਸਲੇ ਵਿਚ ਕਾਫੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ |

ਹੁਣ ਇਹ ਮਾਮਲਾ ਕਿਸਾਨ ਯੂਨੀਅਨ ਕੋਲ ਪੁੱਜ ਚੁੱਕਾ ਹੈ ਜਿਸ ਤੋਂ ਬਾਅਦ ਉਹਨਾਂ ਨੇ ਸੁੱਤੇ ਹੋਏ ਪ੍ਰਸ਼ਾਸ਼ਨ ਨੂੰ ਜਗਾਉਣ ਦੇ ਲਈ ਅੱਜ ਕੈਂਡਲ ਮਾਰਚ ਕੀਤਾ ਤੇ ਨਾਰੇਬਾਜੀ ਕੀਤੀ ਤੇ ਪ੍ਰਸ਼ਾਸ਼ਨ ਨੂੰ ਇਸ ਮਾਮਲੇ ਚ’ ਕਾਰਵਾਈ ਕਰਨ ਦੀ ਮੰਗ ਕੀਤੀ ਤੇ ਸ਼ਰੇਆਮ ਬੇਅੰਤ ਕੌਰ ਖਿਲਾਫ਼ ਭੜਾਸ ਕੱਢੀ |ਹੁਣ ਇਸ ਮਾਮਲੇ ਚ’ ਅੱਗੇ ਕੀ ਬਣਦਾ ਹੈ ਹੁਣ ਦੇਖਣਾ ਹੋਵੇਗਾ ਆਉਣ ਵਾਲੇ ਸਮੇਂ ਦੇ ਵਿਚ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

 

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *