ਮੰਗਣੀ ਤੋਂ ਬਾਅਦ ਕੁੜੀ ਨੇ ਕਿਸੇ ਹੋਰ ਨਾਲ ਚਲਾਈ ਗੱਲ ਤੇ ਮੁੰਡੇ ਨੇ ਚੱਕਿਆ ਖੌਫਨਾਕ ਕਦਮ

ਪੰਜਾਬ ਚ’ ਅਜੇ ਬੇਅੰਤ ਅਤੇ ਲਵਪ੍ਰੀਤ ਦਾ ਮਾਮਲਾ ਠੰਡਾ ਨਹੀਂ ਹੋਇਆ ਤੇ ਹੁਣ ਪੰਜਾਬ ਦੇ  ਫਰੀਦਕੋਟ ਤੋਂ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿਸਨੂੰ ਦੇਖ ਕੇ ਹਰ ਕਿਸੇ ਨੂੰ ਹੈਰਾਨੀ ਹੋ ਰਹੀ ਹੈ |ਜੀ ਹਾਂ ਮੰਗਣੀ ਤੋਂ ਬਾਅਦ ਕੁੜੀ ਵੱਲੋਂ ਮੁੰਡੇ ਨੂੰ ਵਿਆਹ ਤੋਂ ਇਨਕਾਰ ਕਰਨ ਤੇ ਨੌਜਵਾਨ ਨੇ ਨਹਿਰ ਚ’ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ |

ਜਦੋਂ ਇਸ ਮਾਮਲੇ ਦੀ ਪੁਸ਼ਟੀ ਕੀਤੀ ਗਈ ਤਾਂ ਪਤਾ ਲੱਗਾ ਕਿ ਥੋੜਾ ਸਮਾਂ ਪਹਿਲਾਂ ਹੀ ਮੁੰਡੇ ਦੀ ਇੱਕ ਕੁੜੀ ਨਾਲ ਮੰਗਣੀ ਹੋਈ ਸੀ ਤੇ ਮੁੰਡੇ ਨੂੰ ਕੁੜੀ ਉੱਤੇ ਕਿਸੇ ਹੋਰ ਨਾਲ ਗੱਲ ਕਰਨ ਦਾ ਸ਼ੱਕ ਸੀ ਜੋ ਕਿ ਥੋੜੇ ਸਮੇਂ ਬਾਅਦ ਯਕੀਨ ਵਿਚ ਬਦਲ ਗਿਆ ਤੇ ਤੰਗ ਆ ਕੇ ਮਾਪਿਆਂ ਦੇ ਨੌਜਵਾਨ ਪੁੱਤ ਨੇ ਨਹਿਰ ਚ’ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ |ਫਿਲਹਾਲ ਅਜੇ ਇਸ ਮਾਮਲੇ ਦੀ ਪੁਲਿਸ ਵੱਲੋਂ ਪੁਸ਼ਟੀ ਕੀਤੀ ਜਾ ਰਹੀ ਹੈ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.