ਹੁਣੇ ਹੁਣੇ ਛੋਟੀ ਉਮਰੇ ਹੀ ਪੰਜਾਬ ਦੇ ਇਸ ਮਸ਼ਹੂਰ ਕਬੱਡੀ ਖਿਡਾਰੀ ਦੀ ਅਚਾਨਕ ਹੋਈ ਮੌਤ ਤੇ ਛਾਇਆ ਸੋਗ-ਦੇਖੋ ਪੂਰੀ ਖ਼ਬਰ

ਖੇਡ ਜਗਤ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦਰਅਸਲ 28 ਸਾਲਾ ਕਬੱਡੀ ਖਿਡਾਰੀ ਗਗਨਦੀਪ ਸਿੰਘ ਇਸ ਫਾਨੀ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਿਆ ਹੈ। ਦੱਸ ਦੇਈਏ ਕਿ ਗਗਨਦੀਪ ਸਿੰਘ ਇਸ ਸਮੇਂ ਨਿਊਜ਼ੀਲੈਂਡ ਵਿਚ ਸੀ ਅਤੇ

ਉਸ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ਅਤੇ ਖੇਡ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ।ਗਗਨਦੀਪ ਦੀ ਮੌਤ ਦਾ ਕਾਰਨ ਅਜੇ ਸਪਸ਼ਟ ਨਹੀਂ ਹੋ ਸਕਿਆ।ਇਸ ਸਬੰਧੀ ਪੁਲਸ ਕਾਰਵਾਈ ਕਰ ਰਹੀ ਹੈ।ਗਗਨਦੀਪ ਇਕ ਵਧੀਆ ਕਬੱਡੀ ਖਿਡਾਰੀ ਹੋਣ ਦੇ ਨਾਲ-ਨਾਲ ਰੈਸਲਿੰਗ ਵਿਚ ਗੋਲਡ ਮੈਡਲਿਸਟ ਵੀ ਰਿਹਾ ਹੈ।

ਇਸ ਨੌਜਵਾਨ ਦਾ ਜੱਦੀ ਪਿੰਡ ਖੁਰਦਾ (ਦਸੂਹਾ) ਜ਼ਿਲ੍ਹਾ ਹੁਸ਼ਿਆਰਪੁਰ ਹੈ ਅਤੇ ਇਹ 2011 ਵਿਚ ਨਿਊਜ਼ੀਲੈਂਡ ਪੜ੍ਹਨ ਗਿਆ ਸੀ ਅਤੇ ਉਸ ਦੇਸ਼ ਦਾ ਨਾਗਰਿਕ ਵੀ ਬਣ ਚੁੱਕਾ ਸੀ। ਗਗਨਦੀਪ ਅਜੇ ਕੁਆਰਾ ਹੀ ਸੀ। ਇਸ ਸਮੇਂ ਸਾਰਾ ਪਰਿਵਾਰ ਡੂੰਘੇ ਸਦਮੇ ਵਿਚ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: jagbani

Leave a Reply

Your email address will not be published. Required fields are marked *